17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਲਵਿੰਦਰ ਸਿੰਘ, ਰਾਜੇਸ਼ ਗਰਗ, ਜਰਨੈਲ ਸਿੰਘ ਵੈਟਰਨਰੀ ਯੂਨੀਵਰਸਿਟੀ ਵਲੋਂ ਮੁੱਖ ਮੰਤਰੀ ਪੁਰਸਕਾਰ ਜੇਤੂ ਅਗਾਂਹਵਧੂ ਪਸ਼ੂ ਪਾਲਕਾਂ ਦਾ ਐਲਾਨ

ਲਾਡੋਵਾਲ, 15 ਸਤੰਬਰ (ਬਲਬੀਰ ਸਿੰਘ ਰਾਣਾ )- ਵਿਧਾਨ ਸਭਾ ਹਲਕਾ ਗਿੱਲ ਆਉਂਦੇ ਪਿੰਡ ਫਤਿਹਪੁਰ ਗੁੱਜਰਾਂ ਦੇ ਸੰਦੀਪ ਬੱਤਰਾ ਨੂੰ ਸਰਕਲ ਲਾਡੋਵਾਲ ਦੇ ਕ੍ਰਿਸਚੀਅਨ ਭਾਈਚਾਰੇ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਨਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ l ਇਸ ਮੌਕੇ ਸੰਦੀਪ ਬਤਰਾ ਨੂੰ ਨਿਯੁਕਤੀ ਪੱਤਰ ਭੇਟ ਕਰਦੇ ਹੋਏ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਸੰਦੀਪ ਬੱਤਰਾ ਇਕ ਮਿਹਨਤੀ ਅਤੇ ਸਮਰਪਿਤ ਵਰਕਰ ਵਜੋਂ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਲਗਾਤਾਰ ਘਰ ਘਰ ਵਿਚ ਪਹੁੰਚਾਉਣ ਲਈ ਯਤਨਸ਼ੀਲ ਹਨ l ਉਨ੍ਹਾਂ ਉਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੀ ਰੀੜ ਦੀ ਹੱਡੀ ਵਜੋਂ ਜਾਣੇ ਜਾਂਦੇ ਨੌਜਵਾਨ ਅਤੇ ਹੋਰਾਂ ਵਰਕਰਾਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਨਿਵਾਜਦਾ ਹੈ, ਤਾਂ ਜੋ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦਾ ਹਰੇਕ ਨੂੰ ਬਣਦਾ ਮਾਨ ਸਨਮਾਨ ਮਿਲ ਸਕੇ l ਇੰਚਾਰਜ ਸਿੰਮਕ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਸੰਦੀਪ ਬੱਤਰਾ ਨੂੰ ਜੋ ਪਾਰਟੀ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ,ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕ੍ਰਿਸਚੀਅਨ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਹੋਰ ਮਜ਼ਬੂਤੀ ਨਾਲ ਜੋੜਨ ਅਤੇ ਸਰਕਲ ਲਾਡੋਵਾਲ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਫੁੱਲਤ ਅਤੇ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ, ਉਨਾਂ ਬੱਤਰਾ ਨੂੰ ਹਾਰਦਿਕ ਵਧਾਈ ਵੀ ਦਿੱਤੀ l ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਸੰਦੀਪ ਬੱਤਰਾ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਉੱਥੇ ਉਨਾਂ ਹਲਕਾ ਇੰਚਾਰਜ ਸਿੰਮਕ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀਆਂ ਆਸਾਂ ਤੇ ਖਰਾ ਉਤਰਨਗੇ l ਇਸ ਮੌਕੇ ਮੋਹਤਵਾਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ ।

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਬੇਟ ਇਲਾਕੇ ’ ਚ ਨਸ਼ਿਆਂ ਤੇ ਰੇਤ ਦੇ ਗੈਰ ਕਾਨੂੰਨੀ ਕਾਰੋਬਾਰ ਕਦੋਂ ਹੋਣਗੇ ਬੰਦ - ਆਜ਼ਾਦ ਮੈਰੀ ਮਿੰਟ ਪਬਲਿਕ ਹਾਈ ਸਕੂਲ ਵ... ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਮਨਾਇਆ ਹਿੰਦੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।