ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਜ਼ਖ਼ਮੀ
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਲੋਨਾਈਜ਼ਰ ਸਮੇਤ 17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਅੰਕੁਸ਼ ਚੋਪੜਾ। ਅਜੀਤ ਤਸਵੀਰ
21-09-2026