29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਜਪਾ ਦੇ ਜ਼ਿਲ੍ਹਾ ਮੁੱਖ ਬੁਲਾਰੇ ਬਣੇ ਮਨੋਜ ਕੁਮਾਰ ਝਾਅ ਦਾ ਸਨਮਾਨ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ, ਲੁਧਿਆਣਾ ਦੇ ਜ਼ਿਲ੍ਹਾ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਕੁਮਾਰ ਝਾਅ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਸਾਬਿਰ ਹੁਸੈਨ, ਸਨਅਤਕਾਰ ਅਨਿਲ ਭਾਰਦਵਾਜ, ਸਮਾਜ ਸੇਵੀ ਵਿਜੇ ਕੁਮਾਰ, ਨਿਤੇਸ਼ ਕੁਮਾਰ ਤੇ ਵੇਣੁਗੋਪਾਲ ਸਮੇਤ ਹੋਰ ਹਾਜ਼ਰ ਵਿਅਕਤੀਆਂ ਨੇ ਉਨ੍ਹਾਂ ਦਾ ਮੁੂੰਹ ਮਿੱਠਾ ਕਰਵਾਇਆ ਅਤੇ ਸਿਰੋਪਾ ਤੇ ਤਲਵਾਰ ਭੇਟ ਕਰਕੇ ਸਨਮਾਨਿਤ ਕੀਤਾ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ, ਲੁਧਿਆਣਾ ਦੇ ਜ਼ਿਲ੍ਹਾ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਕੁਮਾਰ ਝਾਅ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਸਾਬਿਰ ਹੁਸੈਨ, ਸਨਅਤਕਾਰ ਅਨਿਲ ਭਾਰਦਵਾਜ, ਸਮਾਜ ਸੇਵੀ ਵਿਜੇ ਕੁਮਾਰ, ਨਿਤੇਸ਼ ਕੁਮਾਰ ਤੇ ਵੇਣੁਗੋਪਾਲ ਸਮੇਤ ਹੋਰ ਹਾਜ਼ਰ ਵਿਅਕਤੀਆਂ ਨੇ ਉਨ੍ਹਾਂ ਦਾ ਮੁੂੰਹ ਮਿੱਠਾ ਕਰਵਾਇਆ ਅਤੇ ਸਿਰੋਪਾ ਤੇ ਤਲਵਾਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਕਿਹਾ ਕਿ ਮਨੋਜ ਝਾਅ ਲੰਬੇ ਸਮੇਂ ਤੋਂ ਸੰਗਠਨ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮਨੋਜ ਕੁਮਾਰ ਝਾਅ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਮੀਡੀਆ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਯਤਨ ਕਰਨਗੇ।
ਪਿਛਲੀ ਖ਼ਬਰ ਸਿਹਤ ਟੀਮਾਂ ਵਲੋਂ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਸਮੇਤ ਰਿਹਾਇਸ਼ੀ ਇਲਾਕਿਆਂ ’ ਚ ਡੇਂਗੂ ਲਾਰਵਾ ਦੀ ਜਾਂਚ ਅਗਲੀ ਖ਼ਬਰ ਹਰਨਾਮਪੁਰਾ ਵਿਖੇ ਹੁਨਰ ਵਿਕਾਸ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।