15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੁਧਿਆਣਾ ਦਿਹਾਤੀ ਭਾਜਪਾ ਨੇ ਏ . ਡੀ . ਸੀ . ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਏ. ਡੀ.

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਏ.ਡੀ.ਸੀ. ਪਾਇਲ ਗੋਇਲ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਝੋਟਾ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ, ਪਰਿਵਾਰ ਨੂੰ ਸੁਰੱਖਿਆ ਅਤੇ ਨਸ਼ਾ ਤਸਕਰੀ ਦੇ ਕਥਿਤ ਨੈੱਟਵਰਕ ’ਤੇ ਸਿਆਸੀ ਸਰਪ੍ਰਸਤੀ ਦੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ਅਵਤਾਰ ਸਿੰਘ, ਰੋਹਿਤ ਮੁੰਜਾਲ, ਅਜਮੇਰ ਸਿੰਘ, ਰਾਜੀਵ ਖੁੱਲਰ, ਸੁਮਿਤ ਕੌਸ਼ਿਕ, ਭੀਸ਼ਮ ਢੱਲ, ਸਾਨੀਆ ਸ਼ਰਮਾ ਅਤੇ ਰਵਿੰਦਰ ਵਰਮਾ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਅਤੇ ਔਰਤ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਘਰੇਲੂ ਵਿਵਾਦ ਦੇ ਚਲਦਿਆਂ ਪਤੀ ਨੇ ਪਤਨੀ , ਦੋ ਬੇਟਿਆਂ ਅਤੇ ਸਹੁਰੇ ਤੇ ਕੀਤਾ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।