15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

“ਪੰਜਾਬ ਸਿਆਸਤ ਅਤੇ ਸਮਕਾਲ” ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ ਅੱਜ

ਲੁਧਿਆਣਾ, 14 ਅਕਤੂਬਰ (ਡਾ. ਤਰਲੋਚਨ ਸਿੰਘ)-ਕਾਫਲਾ: ਜੀਵੇ ਪੰਜਾਬ ਵੱਲੋਂ “ਪੰਜਾਬ ਸਿਆਸਤ ਅਤੇ ਸਮਕਾਲ” ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ 15 ਅਕਤੂਬਰ ਨੂੰ ਬਾਅਦ ਦੁਪਹਿਰ 2.

ਗੁਰਪ੍ਰੀਤ ਸਿੰਘ ਤੂਰ 15-10-2026
ਲੁਧਿਆਣਾ, 14 ਅਕਤੂਬਰ (ਡਾ. ਤਰਲੋਚਨ ਸਿੰਘ)-ਕਾਫਲਾ: ਜੀਵੇ ਪੰਜਾਬ ਵੱਲੋਂ “ਪੰਜਾਬ ਸਿਆਸਤ ਅਤੇ ਸਮਕਾਲ” ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ 15 ਅਕਤੂਬਰ ਨੂੰ ਬਾਅਦ ਦੁਪਹਿਰ 2.30 ਵਜੇ ਪੰਜਾਬੀ ਭਵਨ ਵਿਖੇ ਕੀਤਾ ਜਾ ਰਿਹਾ ਜਾ ਹੈ। ਸਮਾਗਮ ਵਿੱਚ ਉੱਘੇ ਅਰਥਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਪ੍ਰਧਾਨਗੀ ਕਰਨਗੇ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਪੁਸਤਕ ਦੀ ਜਾਣ ਪਛਾਣ ਕਰਵਾਉਣਗੇ। ਇਸ ਪੁਸਤਕ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਵੱਖ-ਵੱਖ ਲੇਖਕਾਂ, ਵਿਦਵਾਨਾਂ ਦੇ 20 ਲੇਖ ਸ਼ਾਮਿਲ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੇਖਕ ਤੇ ਵਿਦਵਾਨ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਮੁੱਖ ਮੰਤਰੀ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ, ਤੁਰੰਤ ਅਸਤੀਫ਼ਾ ਦੇਣ-ਹਰਪ੍ਰੀਤ ਸਿੰਘ ਸਿੰਮਕ ਅਗਲੀ ਖ਼ਬਰ ਹਲਕਾ ਸਾਹਨੇਵਾਲ ’ਚ ਕਾਂਗਰਸ ਦੀ ਹੋਈ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।