ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ
ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਇਨਸਾਨੀਅਤ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ।
ਭਾਈ ਘਨ੍ਹੱਈਆ ਸਿੰਘ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹੋਰ। ਤਸਵੀਰ-ਸੇਵਕ ਸਿੰਘ
21-10-2026