ਸਾਦਗੀ ਨਾਲ ਮਨਾਇਆ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ,
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ 48ਵਾਂ ਪੰਜਾਬੀ ਸੱਭਿਆਚਾਰਿਕ ਮੇਲਾ ਕਰਵਾਇਆ ਗਿਆ।
ਪ੍ਰੋਫੈਸਰ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਰਜੀਵ ਕੁਮਾਰ ਲਵਲੀ, ਉਨ੍ਹਾਂ ਨਾਲ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਨਿਰਮਲ ਜੋੜਾ, ਜਸਵੰਤ ਸਿੰਘ ਛਾਪਾ ਅਤੇ ਹੋਰ। ਅਜੀਤ ਤਸਵੀਰ
23-10-2026