03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਲਕਾ ਆਤਮ ਨਗਰ ਤੋਂ ਇਨਸਾਫ਼ ਰੈਲੀ ’ ਚ ਵੱਡੀ ਗਿਣਤੀ ਵਿਚ ਵਰਕਰਾਂ ਨਾਲ ਕਰਾਂਗੇ ਸ਼ਮੂਲੀਅਤ - ਜਸਵਿੰਦਰ ਠੁਕਰਾਲ , ਮਨਰਾਜ ਠੁਕਰਾਲ

ਲੁਧਿਆਣਾ, 2 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਡੈਲੀਗੇਟ ਜਸਵਿੰਦਰ ਸਿੰਘ ਠੁਕਰਾਲ ਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਹਲਕਾ ਆਤਮ ਨਗਰ ਤੋ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ। ਠੁਕਰਾਲ ਨੇ ਕਿਹਾ ਕਿ ਇਸ ਇਨਸਾਫ਼ ਰੈਲੀ ਵਿਚ ਲੋਕ ਨਾਇਕ ਰਾਹੁਲ ਗਾਂਧੀ ਪਹੁੰਚਣਗੇ, ਜਿਨ੍ਹਾਂ ਨੂੰ ਸੁਣਨ ਲਈ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਜਸਵਿੰਦਰ ਸਿੰਘ ਠੁਕਰਾਲ, ਮਨਰਾਜ ਸਿੰਘ ਠੁਕਰਾ। 03-11-2026
ਲੁਧਿਆਣਾ, 2 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਡੈਲੀਗੇਟ ਜਸਵਿੰਦਰ ਸਿੰਘ ਠੁਕਰਾਲ ਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਹਲਕਾ ਆਤਮ ਨਗਰ ਤੋ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ। ਠੁਕਰਾਲ ਨੇ ਕਿਹਾ ਕਿ ਇਸ ਇਨਸਾਫ਼ ਰੈਲੀ ਵਿਚ ਲੋਕ ਨਾਇਕ ਰਾਹੁਲ ਗਾਂਧੀ ਪਹੁੰਚਣਗੇ, ਜਿਨ੍ਹਾਂ ਨੂੰ ਸੁਣਨ ਲਈ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮੇਂ ਮਨਰਾਜ ਠੁਕਰਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ, ਸ਼ਰ੍ਹੇਆਮ ਕਤਲ ਹੋ ਰਹੇ ਹਨ, ਨਸ਼ਾ ਗਲੀ ਗਲੀ ਵਿਕ ਰਿਹਾ ਹੈ, ਰੋਕਣ ਵਾਲਿਆਂ ਦੇ ਕਤਲ ਹੋ ਰਹੇ ਹਨ, ਕਾਨੂੰਨ ਵਿਵਸਥਾ ਤਹਿਸ ਨਹਿਸ ਹੋ ਗਈ ਹੈ। ਇਸ ਸਭ ਦੇ ਖਿਲਾਫ਼ ਇਨਸਾਫ਼ ਰੈਲੀ ਆਪ ਦੀ ਸਰਕਾਰ ਦੇ ਕਫਨ ਵਿਚ ਆਖਰੀ ਕਿੱਲ ਸਾਬਿਤ ਹੋਵੇਗੀ।
ਪਿਛਲੀ ਖ਼ਬਰ ਕਾਂਗਰਸ ਦੀ 4 ਨੂੰ ਹੋਣ ਵਾਲੀ ਰੈਲੀ ’ ਚ ਇੰਟਕ ਵੱਡੀ ਗਿਣਤੀ ’ ਚ ਸ਼ਮੂਲੀਅਤ ਕਰੇਗੀ - ਸਵਰਨ ਸਿੰਘ ਅਗਲੀ ਖ਼ਬਰ ਦੀਵਾਲੀ ਮੌਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ - ਡਾ . ਆਸ਼ੀਸ਼ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।