03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਧਾਲੀਵਾਲ ਪਰਿਵਾਰ ਨੂੰ ਸਦਮਾ, ਗਣੇਸ਼ਵਰ ਸਿੰਘ ਧਾਲੀਵਾਲ ਦਾ ਦਿਹਾਂਤ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਉੱਘੇ ਟਰਾਂਸਪੋਰਟ ਘਰਾਣੇ ਧਾਲੀਵਾਲ ਪਰਿਵਾਰ ਨੂੰ ਉਸ ਵਕਤ ਸਦਮਾ ਲੱਗਿਆ ਜਦੋਂ ਟਰਾਂਸਪੋਰਟਰ ਗਣੇਸ਼ਵਰ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ। ਉਹ 42 ਸਾਲ ਦੇ ਸਨ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਉੱਘੇ ਟਰਾਂਸਪੋਰਟ ਘਰਾਣੇ ਧਾਲੀਵਾਲ ਪਰਿਵਾਰ ਨੂੰ ਉਸ ਵਕਤ ਸਦਮਾ ਲੱਗਿਆ ਜਦੋਂ ਟਰਾਂਸਪੋਰਟਰ ਗਣੇਸ਼ਵਰ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ। ਉਹ 42 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 3 ਨਵੰਬਰ ਦਿਨ ਮੰਗਲਵਾਰ ਦੁਪਹਿਰ 12 ਵਜੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ। ਸ. ਧਾਲੀਵਾਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਕਾਂਗਰਸੀ ਆਗੂ ਗੁਰਦੇਵ ਸਿੰਘ ਲਾਂਪਰਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਬੀਟਲ ਨਸਲ ਦੀਆਂ ਬੱਕਰੀਆਂ ਦੇ ਸੁਧਾਰ ਲਈ ਵਿਚਾਰ - ਗੋਸ਼ਠੀ ਕਰਵਾਈ ਅਗਲੀ ਖ਼ਬਰ ਸੀਸੂ ਨੇ ਬੀ . ਐਨ . ਜੀ . ਕੁਡੂ ਨਿਟ ਪ੍ਰੋਸੈਸ ਪ੍ਰਾਈਵੇਟ ਲਿਮਟਿਡ ਦਾ ਕੀਤਾ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।