04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ’ਚ ਹਲਕਾ ਦੱਖਣੀ ਤੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਵਾਂਗੇ-ਚੀਮਾ

ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਫਗੂਵਾਲ ਵਿਖੇ ਕਾਂਗਰਸ ਦੀ ਹੋਣ ਵਾਲੀ ਰੈਲੀ ਵਿਚ ਹਲਕਾ ਦੱਖਣੀ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੋਣ ਕਰਕੇ ਇਹ ਕਾਂਗਰਸ ਦੀ ਰੈਲੀ ਇਤਿਹਾਸਿਕ ਤਾਂ ਹੋਵੇਗੀ ਹੀ ਤੇ ‘ਆਪ’ ਸਰਕਾਰ ਨੂੰ ਚਲਦਾ ਕਰਨ ਦਾ ਮੁੱਢ ਬੰਨੇਗੀ, ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ।

ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਫਗੂਵਾਲ ਵਿਖੇ ਕਾਂਗਰਸ ਦੀ ਹੋਣ ਵਾਲੀ ਰੈਲੀ ਵਿਚ ਹਲਕਾ ਦੱਖਣੀ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੋਣ ਕਰਕੇ ਇਹ ਕਾਂਗਰਸ ਦੀ ਰੈਲੀ ਇਤਿਹਾਸਿਕ ਤਾਂ ਹੋਵੇਗੀ ਹੀ ਤੇ ‘ਆਪ’ ਸਰਕਾਰ ਨੂੰ ਚਲਦਾ ਕਰਨ ਦਾ ਮੁੱਢ ਬੰਨੇਗੀ, ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੇ ਲੋਕ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਤੇ ਹੋ ਰਹੀਆਂ ਲੁੱਟਾਂ ਖੋਹਾਂ ਤੋਂ ਬੇਹੱਦ ਦੁੱਖੀ ਹਨ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਚਲਦਾ ਕਰਨ ਦਾ ਮਨ ਬਣਾ ਲਿਆ ਹੈ।
ਪਿਛਲੀ ਖ਼ਬਰ ‘ ਆਪ ’ ਸਰਕਾਰ ਤੇ ਦੱਖਣੀ ਹਲਕੇ ਦੇ ਵਿਧਾਇਕ ਦੇ ਵਿਕਾਸ ਦੇ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ - ਚੀਮਾ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਮਲੇ ਦਾ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।