ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ ਨੇ ਪਹਿਲਾ ਸੂਬਾ ਪੱਧਰੀ ਟੂਰਨਾਮੈਂਟ ਕਰਵਾਇਆ
ਲੁਧਿਆਣਾ, 3 ਨਵੰਬਰ (ਜਸਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਤੇ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਬੈਡਮਿੰਟਨ ਐਸੋਸੀਏਸ਼ਨ ਲੁਧਿਆਣਾ ਵਲੋਂ ਕਰਵਾਇਆ ਪਹਿਲਾ ਪੰਜਾਬ ਸਟੇਟ ਜੂਨੀਅਰ ਤੇ ਸੀਨੀਅਰ ਬੈਡਮਿੰਟਨ ਟੂਰਨਾਮੈਂਟ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ। ਐਸੋਸੀਏਸ਼ਨ ਦੀ ਜਨਰਲ ਸਕੱਤਰ ਡਾ.
ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਿਤਿਨ ਖੰਨਾ, ਸੁਲਭਾ ਜਿੰਦਲ, ਮਹਿੰਦਰ ਸਿੰਘ ਗਰੇਵਾਲ, ਵਿਪਨ ਚੰਦਰ ਡਾਵਰ, ਗਗਨ ਕਪਿਲਾ, ਰਾਸ਼ਟਰੀ ਕੋਚ ਤੇ ਹੋਰ। ਅਜੀਤ ਤਸਵੀਰ
04-11-2026