07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਸਕੂਲ ਈਸੜੂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ

ਈਸੜੂ, 6 ਨਵੰਬਰ (ਬਲਵਿੰਦਰ ਸਿੰਘ)- ਮੁੱਖ ਚੋਣ ਕਮਿਸ਼ਨਰ ਪੰਜਾਬ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਾਇਲ ਗੋਇਲ, ਸਹਾਇਕ ਕਮਿਸ਼ਨਰ ਜਨਰਲ ਲੁਧਿਆਣਾ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖੰਨਾ ਕਮ ਉਪ ਮੰਡਲ ਅਫ਼ਸਰ ਖੰਨਾ ਸਵਾਤੀ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਵਿਸ਼ਾਲ ਵਸ਼ਿਸ਼ਟ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਸਕੂਲ ਮੁਖੀ ਰਾਜਵੰਤ ਕੌਰ ਅਤੇ ਸਕੂਲ ਸਵੀਪ ਨੋਡਲ ਅਫ਼ਸਰ ਕੋਮਲ ਸ਼ਰਮਾ ਦੀ ਅਗਵਾਈ ਵਿਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਵਧੀਆ ਨਾਗਰਿਕ ਬਣਨ ਦਾ ਪ੍ਰਣ ਲਿਆ।

ਸਰਕਾਰੀ ਸੀਨੀ. ਸੈਕੰ. ਸਕੂਲ ਈਸੜੂ ਵਿਖੇ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ਮੌਕੇ ਵਿਦਿਆਰਥੀ ਪ੍ਰਣ ਲੈਂਦੇ ਹੋਏ। ਤਸਵੀਰ : ਬਲਵਿੰਦਰ ਸਿੰਘ 07-11-2026
ਈਸੜੂ, 6 ਨਵੰਬਰ (ਬਲਵਿੰਦਰ ਸਿੰਘ)- ਮੁੱਖ ਚੋਣ ਕਮਿਸ਼ਨਰ ਪੰਜਾਬ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਾਇਲ ਗੋਇਲ, ਸਹਾਇਕ ਕਮਿਸ਼ਨਰ ਜਨਰਲ ਲੁਧਿਆਣਾ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖੰਨਾ ਕਮ ਉਪ ਮੰਡਲ ਅਫ਼ਸਰ ਖੰਨਾ ਸਵਾਤੀ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਵਿਸ਼ਾਲ ਵਸ਼ਿਸ਼ਟ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਸਕੂਲ ਮੁਖੀ ਰਾਜਵੰਤ ਕੌਰ ਅਤੇ ਸਕੂਲ ਸਵੀਪ ਨੋਡਲ ਅਫ਼ਸਰ ਕੋਮਲ ਸ਼ਰਮਾ ਦੀ ਅਗਵਾਈ ਵਿਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਵਧੀਆ ਨਾਗਰਿਕ ਬਣਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਐੱਸ. ਬੀ. ਐੱਸ. ਸਕੂਲ ਵਿਖੇ ਦੀਵੇ ਬਣਾਉਣ ਤੇ ਰੰਗੋਲੀ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।