ਦੀਵਾਲੀ ਦੌਰਾਨ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਸਿਵਲ ਸਰਜਨ ਵਲੋਂ ਐਡਵਾਈਜ਼ਰੀ ਜਾਰੀ ਲੋਕਾਂ ਨੂੰ ਪਟਾਕਿਆਂ ਦੀ ਬਜਾਏ ਦੀਵੇ ਜਗਾ ਕੇ ਹਰਿਆਲੀ ਭਰੀ ਦੀਵਾਲੀ ਮਨਾਉਣ ਦੀ ਅਪੀਲ
ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)- ਦੀਵਾਲੀ ਦੇ ਮੱਦੇਨਜ਼ਰ ਹਵਾ ਪ੍ਰਦੂਸ਼ਣ ਦੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਿਵਲ ਸਰਜਨ ਡਾ.
ਅਜੀਤ ਡੈਸਕ
07-11-2026