ਬਜ਼ੁਰਗ ਵਿਅਕਤੀ ਦਿਲ ਦੀ ਬਿਮਾਰੀ, ਥਾਇਰਾਇਡ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ
ਲੁਧਿਆਣਾ, 7 ਨਵੰਬਰ (ਡਾ. ਤਰਲੋਚਨ ਸਿੰਘ)-ਐਸ.
ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ 90 ਸਾਲਾਂ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ
08-11-2026