11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਿੱਖ ਮਿਸ਼ਨਰੀ ਸਕੂਲ ਵਲੋਂ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਭੇਟ

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਅਧਿਆਪਕਾਂ ਨੂੰ ਤੋਹਫ਼ੇ ਭੇਟ ਕੀਤੇ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ.

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਅਧਿਆਪਕਾਂ ਨੂੰ ਤੋਹਫ਼ੇ ਭੇਟ ਕੀਤੇ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ। ਸਕੂਲ ਦੀ ਪ੍ਰਿੰਸੀਪਲ ਪ੍ਰਦੀਪ ਕੌਰ ਨੇ ਸਮੂਹ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅਧਿਆਪਕਾਂ ਨੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੱਤਰਕਾਰ ਜੋੜੇ ’ ਤੇ ਗੋਲੀਆਂ ਚਲਾਉਣ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ ਤੇ ਸਕੂਲਾਂ / ਕਾਲਜਾਂ ’ ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।