14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਿਗਮ ਦੇ ਅਧਿਕਾਰੀਆਂ ਦੀ ਜਵਾਬਦੇਹੀ ਕੌਣ ਤੈਅ ਕਰੇਗਾ ?

ਠੋਸ ਕੂੜਾ ਪ੍ਰਬੰਧਨ ਨਿਯਮਾਂ ਅਤੇ ਵਾਤਾਵਰਨ ਸੁਰੱਖਿਆ ਕਾਨੂੰਨ ਤਹਿਤ ਕੂੜੇ ਦੇ ਸਹੀ ਨਿਪਟਾਰੇ ਅਤੇ ਖੁੱਲ੍ਹੇ ਵਿਚ ਕੂੜਾ ਸਾੜਨ ਤੋਂ ਰੋਕਣ ਦੀ ਜ਼ਿੰਮੇਵਾਰੀ ਸਬੰਧਿਤ ਸੰਸਥਾਵਾਂ ’ਤੇ ਹੈ। ਅਜਿਹੇ ਮਾਮਲਿਆਂ ਵਿਚ ਸਿਰਫ਼ ਕੂੜਾ ਸਾੜਨ ਵਾਲਿਆਂ ਦੀ ਪਛਾਣ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਰੋਕਣ ਲਈ ਜ਼ਿੰਮੇਵਾਰ ਅਧਿਕਾਰੀਆਂ ਨੇ ਆਪਣੀ ਡਿਊਟੀ ਕਿੰਨੀ ਗੰਭੀਰਤਾ ਨਾਲ ਨਿਭਾਈ।

ਅਜੀਤ ਡੈਸਕ 14-11-2026
ਠੋਸ ਕੂੜਾ ਪ੍ਰਬੰਧਨ ਨਿਯਮਾਂ ਅਤੇ ਵਾਤਾਵਰਨ ਸੁਰੱਖਿਆ ਕਾਨੂੰਨ ਤਹਿਤ ਕੂੜੇ ਦੇ ਸਹੀ ਨਿਪਟਾਰੇ ਅਤੇ ਖੁੱਲ੍ਹੇ ਵਿਚ ਕੂੜਾ ਸਾੜਨ ਤੋਂ ਰੋਕਣ ਦੀ ਜ਼ਿੰਮੇਵਾਰੀ ਸਬੰਧਿਤ ਸੰਸਥਾਵਾਂ ’ਤੇ ਹੈ। ਅਜਿਹੇ ਮਾਮਲਿਆਂ ਵਿਚ ਸਿਰਫ਼ ਕੂੜਾ ਸਾੜਨ ਵਾਲਿਆਂ ਦੀ ਪਛਾਣ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਰੋਕਣ ਲਈ ਜ਼ਿੰਮੇਵਾਰ ਅਧਿਕਾਰੀਆਂ ਨੇ ਆਪਣੀ ਡਿਊਟੀ ਕਿੰਨੀ ਗੰਭੀਰਤਾ ਨਾਲ ਨਿਭਾਈ। ਹੁਣ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਸਾਹਮਣੇ ਸਭ ਤੋਂ ਵੱਡੀ ਚੁਨੌਤੀ ਇਹ ਹੈ ਕਿ ਉਹ ਇਨ੍ਹਾਂ ਥਾਵਾਂ ਦੀ ਜਾਂਚ ਕਰਵਾਉਣ, ਕੂੜਾ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਕਰਨ ਅਤੇ ਜੇਕਰ ਨਿਗਮ ਦੇ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰਨ। ਇਸ ਦੇ ਨਾਲ ਹੀ ਕੂੜੇ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਯਕੀਨੀ ਬਣਾਉਣੀ ਵੀ ਲਾਜ਼ਮੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਸੂਬੇ ’ ਚ ਵਿਕਾਸ ਦੀ ਰਫ਼ਤਾਰ ਰੁਕੀ - ਦੇਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।