17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਬਜੀਤ ਸਿੰਘ ਨੇ ਭਰੀ ਹਾਜ਼ਰੀ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮਨਮੋਹਨ ਸਿੰਘ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮਨਮੋਹਨ ਸਿੰਘ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ, ਸੁਮਿਤ ਸਿੰਘ, ਰਜਿੰਦਰ ਸਿੰਘ, ਸਰਬਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ, ਸ਼ਰਨਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦਾਂ ਦੇ ਪਾਏ ਪੂਰਨਿਆਂ ’ ਤੇ ਚੱਲਣਾ ਹੀ ਉਨ੍ਹਾਂ ਪ੍ਰਤੀ ਹੋਵੇਗੀ ਸੱਚੀ ਸ਼ਰਧਾਂਜਲੀ - ਵਿਰਸਾ ਸੰਭਾਲ ਮੰਚ ਅਗਲੀ ਖ਼ਬਰ ਡਿਜੀਟਲ ਮਰਦਮਸ਼ੁਮਾਰੀ ਲਈ ਮੇਅਰ ਇੰਦਰਜੀਤ ਕੌਰ ਨੇ ਖੁਦ ਕਰਵਾਈ ਰਜਿਸਟ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।