16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚੰਨੀ ਦੀ ਸਾਈਕਲ ਯਾਤਰਾ ਕੁਰਸੀ ਬਚਾਉਣ ਦਾ ਸਿਆਸੀ ਤਮਾਸ਼ਾ - ਗੁਰਦੇਵ ਸ਼ਰਮਾ ਦੇਬੀ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ’ਤੇ ਤੰਜ ਕਸਦਿਆਂ ਕਿਹਾ ਕਿ ਇਹ ਜਵਾਨੀ ਸੰਭਾਲਣ ਨਹੀਂ, ਸਗੋਂ ਕੁਰਸੀ ਬਚਾਉਣ ਦੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਕੁਰਸੀ ਦੀ ਲੜਾਈ ਜਾਰੀ ਹੈ ਅਤੇ ਆਗੂ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ’ਤੇ ਤੰਜ ਕਸਦਿਆਂ ਕਿਹਾ ਕਿ ਇਹ ਜਵਾਨੀ ਸੰਭਾਲਣ ਨਹੀਂ, ਸਗੋਂ ਕੁਰਸੀ ਬਚਾਉਣ ਦੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਕੁਰਸੀ ਦੀ ਲੜਾਈ ਜਾਰੀ ਹੈ ਅਤੇ ਆਗੂ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ। ਦੇਬੀ ਨੇ ਕਿਹਾ ਕਿ ਯਾਤਰਾ ਦੌਰਾਨ ਕਈ ਕਾਂਗਰਸੀ ਲੁਕਦੇ ਨਜ਼ਰ ਆਏ, ਜੋ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਦਿਆਲ ਪਬਲਿਕ ਸਕੂਲ ’ ਚ ਬਾਲ ਦਿਵਸ ਮੌਕੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।