ਸਪਰਿੰਗ ਡੇਲ ਸਕੂਲ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ’ ਚ ਦੂਜਾ ਸਥਾਨ ਕੀਤਾ ਹਾਸਿਲ
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ 19 ਲੜਕੀਆਂ ਦੀ ਵਾਲੀਬਾਲ ਟੀਮ ਨੇ ਬਲੌਸਮ ਸਕੂਲ, ਜਗਰਾਉਂ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ 18 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਅਜੀਤ ਡੈਸਕ
17-11-2026