22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਤਹਿਬਾਜ਼ਾਰੀ ਦੇ ਕੰਮ ’ ਚ ਅਣਗਹਿਲੀ ਪਈ ਭਾਰੀ

ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਤਹਿਬਾਜ਼ਾਰੀ ਦੇ ਕੰਮ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਜੂਨੀਅਰ ਸਹਾਇਕ ਲਖਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨਗਰ ਨਿਗਮ ਵਲੋਂ 21 ਨਵੰਬਰ, 2026 ਨੂੰ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਤਹਿਬਾਜ਼ਾਰੀ ਦੇ ਕੰਮ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਜੂਨੀਅਰ ਸਹਾਇਕ ਲਖਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨਗਰ ਨਿਗਮ ਵਲੋਂ 21 ਨਵੰਬਰ, 2026 ਨੂੰ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਲਖਵੀਰ ਸਿੰਘ, ਜੋ ਨਗਰ ਨਿਗਮ ਵਿਚ ਜੂਨੀਅਰ ਸਹਾਇਕ ਵਜੋਂ ਤਾਇਨਾਤ ਸੀ, ਨੂੰ ਤਹਿਬਾਜ਼ਾਰੀ ਦੇ ਕੰਮਾਂ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਮੁਅੱਤਲ ਕੀਤਾ ਗਿਆ ਹੈ। ਹੁਕਮਾਂ ਵਿਚ ਮੁਅੱਤਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਨਗਰ ਨਿਗਮ ਦੇ ਇਸ ਹੁਕਮ ਨਾਲ ਸਪਸ਼ਟ ਹੈ ਕਿ ਦਫ਼ਤਰੀ ਅਤੇ ਜ਼ਿੰਮੇਵਾਰੀ ਵਾਲੇ ਕੰਮਾਂ ਵਿਚ ਅਣਗਹਿਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਗਈ ਹੈ।
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਦਾਅਵਿਆਂ ਨੂੰ ਕਦੋਂ ਪਏਗਾ ਬੂਰ ਆਖ਼ਿਰ ਕਦੋਂ ਤੱਕ ਬੁੱਢੇ ਦਰਿਆ ’ਤੇ ਹੁੰਦੀ ਰਹੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।