ਗੁਰਸੇਵਕ ਸਿੰਘ ਨੇ ਸਰਕਾਰੀ ਸਕੂਲ ਸੁਨੇਤ ਵਿਖੇ ਬਤੌਰ ਕਲਰਕ ਅਹੁਦਾ ਸੰਭਾਲਿਆ
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਹਨ ਨੰਬਰ ਅੱਠ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਪਤੀ ਵਲੋਂ ਗਰਭਵਤੀ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਪਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਆਰਜੂ ਗੁਪਤਾ ਵਾਸੀ ਦੀਪ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਲਕਸ਼ੇ ਜੈਨ ਉਸਦੇ ਪਤੀ ਖਿਲਾਫ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਉਕਤ ਕਥਿਤ ਦੋਸ਼ੀ ਲਕਸ਼ੇ ਜੈਨ ਨਾਲ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸਦੇ ਮਾਪਿਆਂ ਤੋਂ 30 ਲੱਖ ਰੁਪਏ ਦੀ ਮੰਗ ਕਰਨ ਲੱਗ ਪਿਆ।
ਗ
ਗੁਰਸੇਵਕ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਕਲਰਕ ਦਾ ਅਹੁਦਾ ਸੰਭਾਲਣ ਮੌਕੇ ਮੌਜੂਦ ਕੁਲਜਿੰਦਰ ਸਿੰਘ ਬੱਦੋਵਾਲ, ਅਰਵਿੰਦਰ ਸਿੰਘ, ਪ੍ਰਿੰਸੀਪਲ ਸੀਮਾ ਅਗਰਵਾਲ। ਤਸਵੀਰ-ਸੇਵਕ ਸਿੰਘ
23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਹਨ ਨੰਬਰ ਅੱਠ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਪਤੀ ਵਲੋਂ ਗਰਭਵਤੀ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਪਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਆਰਜੂ ਗੁਪਤਾ ਵਾਸੀ ਦੀਪ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਲਕਸ਼ੇ ਜੈਨ ਉਸਦੇ ਪਤੀ ਖਿਲਾਫ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਉਕਤ ਕਥਿਤ ਦੋਸ਼ੀ ਲਕਸ਼ੇ ਜੈਨ ਨਾਲ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸਦੇ ਮਾਪਿਆਂ ਤੋਂ 30 ਲੱਖ ਰੁਪਏ ਦੀ ਮੰਗ ਕਰਨ ਲੱਗ ਪਿਆ। ਜਦੋਂ ਉਸਨੇ ਇਹ ਪੈਸੇ ਦੇਣ ਵਿੱਚ ਅਸਮਰਥਾ ਦਿਖਾਈ ਤਾਂ ਬੀਤੇ ਦਿਨ ਕਥਿਤ ਦੋਸ਼ੀ ਵੱਲੋਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸਦਾ ਗਰਭ ਡੇਗਣ ਦੀ ਨੀਅਤ ਨਾਲ ਉਸ ਦੇ ਢਿੱਡ ਵਿਚ ਲੱਤਾਂ ਮਾਰੀਆਂ ਗਈਆਂ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।