06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਵਲੋਂ ਮੈਡਲ ਨਾਲ ਸਨਮਾਨਿਤ ਕੀਤੇ ਜਾਣਗੇ ਡੇਰਾਬੱਸੀ ਥਾਣਾ ਮੁਖੀ ਸੁਮੀਤ ਮੋਰ <br/>

ਅਜੀਤ ਡੈਸਕ 26-01-2026
ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਡੇਰਾਬੱਸੀ ਥਾਣਾ ਮੁਖੀ ਸੁਮੀਤ ਮੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਮੇਂ ਡੇਰਾਬੱਸੀ ਦੇ ਡੀ. ਐਸ. ਪੀ. ਐਨਕਾਊਾਟਰ ਸਪੈਸ਼ਲਿਸਟ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸੁਮੀਤ ਮੋਰ ਕੰਮ ਕਰ ਰਹੇ ਹਨ | ਡੀ. ਐਸ. ਪੀ. ਬਰਾੜ ਦੀ ਅਗਵਾਈ ਹੇਠ ਡੇਰਾਬੱਸੀ ਥਾਣਾ ਮੁਖੀ ਸੁਮੀਤ ਮੋਰ ਗੈਂਗਸਟਰਾਂ ਦਾ ਐਨਕਾਊਾਟਰ ਵੀ ਕਰ ਚੁੱਕੇ ਹਨ | ਡੇਰਾਬੱਸੀ ਦੇ ਥਾਣਾ ਮੁਖੀ ਨੂੰ ਇਹ ਸਨਮਾਨ ਮਿਲਣਾ ਡੇਰਾਬੱਸੀ ਖੇਤਰ ਲਈ ਮਾਨ ਵਾਲੀ ਗੱਲ ਹੈ |


ਪਿਛਲੀ ਖ਼ਬਰ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਸੇਵਾਵਾਂ ਲਈ 32 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿ... ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।