07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਸੰਤ ਪੰਚਮੀ ਸੰਬੰਧੀ ਸਮਾਰੋਹ ਕਰਵਾਇਆ

ਅਜੀਤ ਡੈਸਕ 26-01-2026
ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਸੰਬੰਧੀ ਸਮਾਰੋਹ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਸਤਨਾਮ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਨੂੰ ਮੁੱਖ ਰੱਖਦਿਆਂ ਸਕੂਲ ਦੀਆਂ ਛੋਟੀਆਂ ਜਮਾਤਾਂ ਦੇ ਵਿਦਿਆਰਥੀ ਆਪਣੇ ਘਰੋਂ ਪਤੰਗ ਬਣਾ ਕੇ ਲਿਆਏ ਸਨ, ਜਿਨ੍ਹਾਂ ਦੀ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਅਧਿਆਪਕਾਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਜਾਣੂ ਕਰਵਾਉਂਦਿਆਂ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਸੇਵਾਵਾਂ ਲਈ 32 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿ... ਅਗਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਚੰਡੀਗੜ੍ਹ-ਮੁਹਾਲੀ ਦੇ ਸਰਹੱਦੀ ਥਾਣਿਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਸੱਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।