03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਮੁੱਖ ਸੂਚਨਾ ਕਮਿਸ਼ਨਰ ਦੀ ਬੇਟੀ ਦੇ ਆਨੰਦ ਕਾਰਜ ਸਮਾਰੋਹ 'ਚ ਹੋਏ ਸ਼ਾਮਲ <br/>

ਅਜੀਤ ਡੈਸਕ 22-02-2026
ਚੰਡੀਗੜ੍ਹ, 21 ਫਰਵਰੀ (ਅÏਜਲਾ)- ਪੰਜਾਬ ਦੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਧੀ ਦੇ ਆਨੰਦ ਕਾਰਜ ਸਮਾਰੋਹ 'ਚ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਸ਼ਾਮਲ ਹੋਏ ਅਤੇ ਨਵ ਵਿਆਹੇ ਜੋੜੇ ਕੁਦਰਤ ਤੇ ਗੁਰਸ਼ੇਰ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਨਵ ਵਿਆਹੀ ਜੋੜੇ ਨੂੰ ਆਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਹੋਲਾ ਮਹੱਲਾ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਅਤੇ ਗਤਕਾ ਮੁਕਾਬਲਿਆਂ ਸੰਬੰਧੀ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ-ਦਵਿੰਦਰ ਸਿ... ਅਗਲੀ ਖ਼ਬਰ ਲੋਕਤੰਤਰ ਦੀ ਬਹਾਲੀ ਲਈ ਸ਼ਹਾਦਤਾਂ ਦੇਣ ਵਾਲੇ ਪਿੰਡ ਦੁਬਾਲੀ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।