25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਲੋੜਵੰਦ ਪਰਿਵਾਰਾਂ, ਬੱਚਿਆਂ ਨੂੰ ਕੱਪੜੇ ਤੇ ਪੌਸ਼ਟਿਕ ਭੋਜਨ ਦੇ ਪੈਕੇਟ ਵੰਡੇ

ਅਜੀਤ ਡੈਸਕ 24-02-2026
ਚੰਡੀਗੜ੍ਹ, 23 ਫਰਵਰੀ (ਮਾਰਕੰਡਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪੀ.ਜੀ.ਆਈ. ਦੇ ਨੇੜੇ ਰਹਿੰਦੇ ਲੋੜਵੰਦ ਪਰਿਵਾਰਾਂ ਲਈ ਭੋਜਨ ਅਤੇ ਕੱਪੜੇ ਵੰਡੇ ਗਏ | ਵਾਲੰਟੀਅਰਾਂ ਨੇ ਲੋੜਵੰਦ ਪਰਿਵਾਰਾਂ, ਬੱਚਿਆਂ ਨੂੰ ਕੱਪੜੇ ਅਤੇ ਪੌਸ਼ਟਿਕ ਭੋਜਨ ਪੈਕੇਟ ਵੰਡੇ | ਇਹ ਸਮਾਗਮ ਡਾ. ਮੋਨਿਕਾ ਦਾਰਾ ਐੱਨ.ਐੱਸ.ਐੱਸ ਪ੍ਰੋਗਰਾਮ ਅਧਿਕਾਰੀ ਅਤੇ ਡਾ. ਮੁਨੀਸ਼ ਕੁਮਾਰ ਐੱਨ.ਐੱਸ.ਐੱਸ ਇੰਚਾਰਜ ਦੀ ਅਗਵਾਈ ਵਿਚ ਕਰਵਾਇਆ ਗਿਆ | ਕਾਲਜ ਦੀ ਪਿ੍ੰ. ਮਿਸ ਦੀਪਸ਼ਿਖਾ ਨੇ ਐੱਨ.ਐੱਸ.ਐੱਸ. ਵਾਲੰਟੀਅਰਾਂ ਦੇ ਇਮਾਨਦਾਰ ਯਤਨਾਂ ਦੀ ਬਹੁਤ ਸ਼ਲਾਘਾ ਕੀਤੀ ਅਤੇ ਸਮਾਜਿਕ ਜ਼ਿੰਮੇਵਾਰੀ ਅਤੇ ਸਮਾਜਿਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ 'ਚ 57 ਐਂਡ ਬਿਯੋਂਡ ਕਨਕਲੇਵ 2026 'ਤੇ ਹੋਈ ਚਰਚਾ ਅਗਲੀ ਖ਼ਬਰ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੇਂਦਰ ਦੀ ਸਫ਼ਾਈ ਸੰਬੰਧੀ ਡੀ. ਐੱਸ. ਡਬਲਿਊ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।