24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਚੌ. ਸ਼ਿਆਮ ਲਾਲ ਗੁੜਾ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ <br/>

ਅਜੀਤ ਡੈਸਕ 28-02-2026
ਮੁੱਲਾਂਪੁਰ ਗਰੀਬਦਾਸ, 27 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਹਾੜੀ ਖੇਤਰ ਅਧੀਨ ਪੈਂਦੇ ਪਿੰਡ ਮਾਜਰੀਆਂ ਦੇ ਵਸਨੀਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਸ਼ਿਆਮ ਲਾਲ ਗੁੜਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਸ਼ੇਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਸੰਮਤੀ ਮੈਂਬਰ ਗੁਰਦੀਪ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ, ਸਮਾਜ ਸੇਵੀ ਰਵੀ ਸ਼ਰਮਾ, ਚੇਅਰਮੈਨ ਅਰਵਿੰਦਪੁਰੀ, ਸਤਬੀਰ ਸਿੰਘ ਫ਼ੌਜੀ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਭਾਜਪਾ ਆਗੂ ਜਗਤਾਰ ਸਿੰਘ ਸਿੱਧੂ, ਲੋਕ-ਹਿੱਤ ਮਿਸ਼ਨ ਦੇ ਆਗੂ ਰਵਿੰਦਰ ਸਿੰਘ ਬਜੀਦਪੁਰ ਆਦਿ ਵਲੋਂ ਚੌ. ਸ਼ਿਆਮ ਲਾਲ ਗੁੜਾ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ |


ਪਿਛਲੀ ਖ਼ਬਰ ਅੱਜ ਮੁਹਾਲੀ ਤੋਂ ਸਾਬਕਾ ਮੰਤਰੀ ਸਿੱਧੂ ਦੀ ਅਗਵਾਈ 'ਚ ਬਰਨਾਲਾ ਰੈਲੀ ਲਈ 20 ਤੋਂ ਵੱਧ ਬੱਸਾਂ ਤੇ 100 ਤੋਂ ਵੱਧ ਗੱਡੀਆਂ... ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਿੰਡ ਸਿੰਘਪੁਰਾ ਤੋਂ ਕੌਮੀ ਮਾਰਗ ਤੱਕ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।