06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟ ਗ੍ਰੈਜੂਏਟ ਕਾਲਜ-11 'ਚ 'ਸਸ਼ਕਤ ਨਾਰੀ ਸਮਿ੍ੱਧ ਸਮਾਜ' ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 08-03-2026
ਚੰਡੀਗੜ੍ਹ, 7 ਮਾਰਚ (ਮਾਰਕੰਡਾ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ 11 ਵਿਖੇ 'ਸਸ਼ਕਤ ਨਾਰੀ ਸਮਿ੍ੱਧ ਸਮਾਜ' ਸਿਰਲੇਖ ਅਧੀਨ ਇਕ ਸਮਾਗਮ ਕਰਵਾਇਆ, ਜਿਸ ਦਾ ਉਦੇਸ਼ ਮਹਿਲਾ ਸਸ਼ਕਤੀਕਰਨ ਤੇ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ | ਮੁਕਾਬਲਿਆਂ 'ਚ ਜੱਜ ਦੀ ਭੂਮਿਕਾ ਡਾ. ਸੋਨੀਆ ਕੁਮਾਰ ਤੇ ਡਾ. ਪੂਨਮ ਦੁਆਰਾ ਕੀਤਾ ਗਈ | ਸਮਾਗਮ ਵਿਚ ਪੋਸਟਰ ਮੇਕਿੰਗ ਤੇ ਕਵਿਤਾ ਪਾਠ ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ ਮੁਕਾਬਲੇ 'ਚ ਮਨਸ਼ਵੀ ਨੇ ਪਹਿਲਾ, ਓਮ ਕੁਮਾਰੀ ਨੇ ਦੂਜਾ, ਵੈਸ਼ਾਲੀ ਨੇ ਤੀਜਾ ਤੇ ਵੰਸ਼ਿਕਾ ਰਾਠੌਰ ਨੂੰ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ | ਕਵਿਤਾ ਪਾਠ ਮੁਕਾਬਲੇ ਵਿਚ ਰਾਘਵ ਨੇ ਪਹਿਲਾ, ਸਾਕਸ਼ੀ ਨੇ ਦੂਜਾ ਤੇ ਅਨੰਨਿਆ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸੀ. ਆਈ. ਏ. ਸਟਾਫ਼ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਨਾਜਾਇਜ਼ .32 ਬੋਰ ਦਾ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਕੀਤੇ... ਅਗਲੀ ਖ਼ਬਰ ਚੰਡੀਗੜ੍ਹ 'ਚ ਗਰਮੀ ਹੋਈ ਤੇਜ਼, ਮਾਰਚ ਦੇ ਪਹਿਲੇ ਹਫ਼ਤੇ ਤਾਪਮਾਨ ਦਾ ਪਾਰਾ ਪਹੁੰਚਿਆ 33 ਡਿਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।