15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

21 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅਜੀਤ ਡੈਸਕ 15-04-2026
ਐੱਸ. ਏ. ਐੱਸ. ਨਗਰ, 14 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 21 ਅਪ੍ਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿਖੇ ਵਿਸ਼ਾਲ ਦੀਵਾਨ ਹਾਲ ਦੀ ਸੇਵਾ ਸ਼ੁਰੂ <br/> ਅਗਲੀ ਖ਼ਬਰ ਬਲੌਂਗੀ ਪੁਲਿਸ ਵਲੋਂ 10.40 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।