16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜਨਤਾ ਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਨਸ਼ਾਂ ਤਸਕਰਾਂ ਦੀ ਕਮਰ-ਬਲਤੇਜ ਪੰਨੂ

ਅਜੀਤ ਡੈਸਕ 19-04-2026
ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ | ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ |

ਪਿਛਲੀ ਖ਼ਬਰ ਜ਼ੀਰਕਪੁਰ ਪੁਲਿਸ ਵਲੋਂ ਆਨਲਾਈਨ ਠੱਗੀ ਕਰਨ ਵਾਲੇ ਗਰੋਹ ਦਾ ਪਰਦਫਾਸ਼, 10 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਹੋਟਲ ਦੇ ਕਮਰੇ 'ਚ ਲੜਕੀ ਵਲੋਂ ਕੀਤੀ ਗਈ ਆਤਮ-ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।