17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਦੌਰਾਨ ਓ. ਬੀ. ਸੀ. ਵਰਗ ਦੀਆਂ ਔਰਤਾਂ ਨਾਲ ਕੀਤਾ ਜਾ ਰਿਹੈ ਵਿਤਕਰਾ : ਰਜਿੰਦਰ ਸਿੰਘ

ਅਜੀਤ ਡੈਸਕ 19-04-2026
ਐੱਸ. ਏ. ਐੱਸ. ਨਗਰ, 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੌਰਾਨ ਓ. ਬੀ. ਸੀ. ਵਰਗ ਦੀਆਂ ਔਰਤਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਕਿਉਂਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁ., ਜਦਕਿ ਓ. ਬੀ. ਸੀ. ਵਰਗ ਦੀਆਂ ਔਰਤਾਂ ਨੂੰ 1000 ਰੁ. ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਬੀ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਧਰਮਗੜ੍ਹ ਨੇ 'ਆਪ' ਸਰਕਾਰ ਨੂੰ ਅਪੀਲ ਕੀਤੀ ਕਿ ਓ. ਬੀ. ਸੀ. ਵਰਗ ਦੀਆਂ ਔਰਤਾਂ ਨੂੰ ਵੀ 1500 ਰੁ. ਪ੍ਰਤੀ ਮਹੀਨਾ ਦਿੱਤੇ ਜਾਣ ਤਾਂ ਜੋ ਇਸ ਵਰਗ ਦੀਆਂ ਔਰਤਾਂ ਨਾਲ ਵਿਤਕਰਾ ਨਾ ਹੋਵੇ |
ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਦੀ ਸੋਚ ਦਹਾਕਿਆਂ ਬਾਅਦ ਵੀ ਮਹਿਲਾ ਵਿਰੋਧੀ-ਬੀਬੀ ਰਾਮੂਵਾਲੀਆ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੇ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਦੀ ਖੋਲ੍ਹੀ ਪੋਲ-ਬੁੱਲੂ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।