14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਬਲਬੀਰ ਸਿੰਘ ਢੋਲ ਪੀ. ਸੀ. ਐਸ. ਸੇਵਾ-ਮੁਕਤ ਅਧਿਕਾਰੀ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ <br/>

ਅਜੀਤ ਡੈਸਕ 20-04-2026
ਐੱਸ. ਏ. ਐੱਸ. ਨਗਰ, 19 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਿਵਲ ਸਰਵਿਸ ਰਿਟਾਇਰਡ ਅਫ਼ਸਰ ਐਸੋਸੀਏਸ਼ਨ ਦੀ ਅੱਜ ਹੋਈ ਮੀਟਿੰਗ ਵਿਚ ਮੌਜੂਦਾ ਪ੍ਰਧਾਨ ਡਾ. ਬਲਬੀਰ ਸਿੰਘ ਢੋਲ ਨੂੰ ਅਗਲੇ ਦੋ ਸਾਲਾਂ ਲਈ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਚੁਣਿਆ ਗਿਆ | ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਅਤੇ ਕਾਰਜਕਾਰਨੀ ਦੀ ਪੁਰਾਣੀ ਟੀਮ ਨੂੰ ਵੀ ਮੁੜ ਤੋਂ ਚੁਣ ਲਿਆ ਗਿਆ | ਇਸ ਮੌਕੇ ਐਸੋਸੀਏਸ਼ਨ ਦਾ ਸਾਲ 2025-26 ਦਾ ਬਜਟ ਵੀ ਪਾਸ ਕੀਤਾ ਗਿਆ | ਇਸ ਮੀਟਿੰਗ ਵਿਚ ਹੋਰ ਕਈ ਮਸਲੇ ਵੀ ਵਿਚਾਰੇ ਗਏ | ਇਸ ਮੌਕੇ ਡਾ. ਢੋਲ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਅੱਜ ਤੋਂ ਚਤਾਮਲੀ ਵਿਖੇ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਆਈ. ਪੀ. ਐਲ. 2026 ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਖੇਡੇ ਮੈਚ ਦੌਰਾਨ ਪੰਜਾਬ ਕਿੰਗਜ਼ ਦੇ ਬੱਲੇਬਾਜ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।