14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗ਼ੈਰਕਾਨੂੰਨੀ ਮਾਈਨਿੰਗ ਦੇ ਕੰਮ 'ਚ ਲੱਗੀ ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਤ <br/>

ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਟਿੱਪਰ ਤੇ ਪੋਕਲੇਨ ਮਸ਼ੀਨ ਨਾਲ | ਤਸਵੀਰ : ਕਪਿਲ <br/> 30-04-2026
ਪੰਚਕੂਲਾ, 29 ਅਪ੍ਰੈਲ (ਕਪਿਲ)-ਜ਼ਿਲ੍ਹਾ ਪੰਚਕੂਲਾ ਅੰਦਰ ਪੁਲਿਸ ਤੇ ਮਾਈਨਿੰਗ ਵਿਭਾਗ ਨੇ ਸਾਂਝੇ ਤੌਰ 'ਤੇ ਛਾਪੇਮਾਰੀ ਕਰਕੇ ਗ਼ੈਰਕਾਨੂੰਨੀ ਮਾਈਨਿੰਗ ਦੇ ਕੰਮ 'ਚ ਲੱਗੀ ਇਕ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਜ਼ਬਤ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਪੰਚਕੂਲਾ ਸਿ੍ਸ਼ਟੀ ਗੁਪਤਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 3 ਵਜੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਜੌਰ ਖੇਤਰ ਦੇ ਪਿੰਡ ਕਰਨਪੁਰ ਵਿਖੇ ਪੋਕਲੇਨ ਮਸ਼ੀਨ ਨਾਲ ਗ਼ੈਰਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ | ਇਸ ਦੇ ਚਲਦਿਆਂ ਥਾਣਾ ਪਿੰਜੌਰ ਤੇ ਮੜ੍ਹਾਵਾਲਾ ਚੌਕੀ 'ਤੇ ਆਧਾਰਿਤ ਪੁਲਿਸ ਟੀਮ ਨੇ ਮਾਈਨਿੰਗ ਵਿਭਾਗ ਦੀ ਟੀਮ ਨਾਲ ਮਿਲ ਕੇ ਛਾਪੇਮਾਰੀ ਕਰਦਿਆਂ ਗ਼ੈਰਕਾਨੂੰਨੀ ਮਾਈਨਿੰਗ ਦੇ ਕੰਮ 'ਚ ਲੱਗੀ ਇਕ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਜ਼ਬਤ ਕਰ ਲਿਆ, ਜਿਨ੍ਹਾਂ ਨੂੰ ਮੜ੍ਹਾਵਾਲਾ ਚੌਕੀ ਵਿਖੇ ਬੰਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਨਗਰ ਨਿਗਮ ਚੋਣਾਂ ਲਈ ਭਾਜਪਾ ਦਾ ਸੰਕਲਪ ਪੱਤਰ ਜਾਰੀ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰੇ ਹਾਦਸੇ ਦੌਰਾਨ ਕਈ ਵਿਅਕਤੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।