14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅੱਜ ਪੀ.ਜੀ.ਆਈ ਦੇ ਡਿਗਰੀ ਵੰਡ ਸਮਾਰੋਹ 'ਚ ਕੇਂਦਰੀ ਮੰਤਰੀ ਜੇ.ਪੀ ਨੱਢਾ ਹੋਣਗੇ ਸ਼ਾਮਿਲ

ਅਜੀਤ ਡੈਸਕ 30-04-2026
ਚੰਡੀਗੜ੍ਹ, 29 ਅਪ੍ਰੈਲ (ਮਾਰਕੰਡਾ)- ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਖੇ 30 ਅਪ੍ਰੈਲ ਨੂੰ ਕਰਵਾਏ ਜਾ ਰਹੇ 39ਵੇਂ ਡਿਗਰੀ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜਗਤ ਪ੍ਰਕਾਸ਼ ਨੱਢਾ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਭਾਰਤ ਸਰਕਾਰ ਸ਼ਾਮਲ ਹੋਣਗੇ, ਜਿਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਮਹਿਮਾਨ ਦੀ ਤੌਰ 'ਤੇ ਸ਼ਾਮਿਲ ਹੋਣਗੇ | ਜਿਨ੍ਹਾਂ ਦਾ ਸਵਾਗਤ ਪੀ.ਜੀ.ਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਕਰਨਗੇ | ਇਸ ਸਮਾਰੋਹ ਵਿਚ 682 ਗੇ੍ਰਜੂਏਟਾਂ ਨੂੰ ਡਿਗਰੀਆਂ ਅਤੇ 95 ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਜਾਣਗੇ |
ਪਿਛਲੀ ਖ਼ਬਰ ਪੰਜਾਬ 'ਚ ਬਿਜਲੀ ਬੋਰਡ ਪ੍ਰਸ਼ਾਸਨ ਸਮਾਂ ਰਹਿੰਦੇ ਢਿੱਲੀਆਂ ਤਾਰਾਂ, ਢਿੱਲੇ ਜੰਪਰਾਂ, ਓਵਰਲੋਡ ਟਰਾਂਸਫਾਰਮਰਾਂ ਦੀ ਕਰੇ ਮੁ... ਅਗਲੀ ਖ਼ਬਰ ਗਮਾਡਾ ਦੀਆਂ ਨੀਤੀਆਂ ਵਿਰੁੱਧ ਈਕੋ ਸਿਟੀ-3 ਨਿਊ ਚੰਡੀਗੜ੍ਹ ਦੇ ਕਿਸਾਨਾਂ 'ਚ ਰੋਹ ਸਪੈਸ਼ਲ ਐਲ. ਓ. ਆਈ. ਦੇਣ ਤੋਂ ਅਧਿਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।