25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰਹੰਦ ਫ਼ਤਹਿ ਦਿਵਸ ਦੀ ਖੁਸ਼ੀ 'ਚ ਗੁਰਮਤਿ ਸਮਾਗਮ 12 ਨੂੰ

ਅਜੀਤ ਡੈਸਕ 03-05-2026

ਐੱਸ. ਏ. ਐੱਸ. ਨਗਰ, 2 ਮਈ (ਪ੍ਰੋ. ਅਵਤਾਰ ਸਿੰਘ)- ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 316ਵੇਂ ਸਰਹੰਦ ਫ਼ਤਹਿ ਦਿਵਸ ਦੀ ਖੁਸ਼ੀ 'ਚ 12 ਮਈ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਨਗੇ | ਇਸ ਦੌਰਾਨ ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਗੈਸ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਸਿਲੰਡਰਾਂ ਦੀ ਸਪਲਾਈ ਦੇਣ ਤੇ ਗੈਸ ਸਿਲੰਡਰਾਂ ਦੀ ਬਲੈਕ ਰੋਕਣ ਦੀ ਮੰਗ <br/> ਅਗਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।