ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਦੇ ਕਾਗਜ਼ ਰੱਦ ਹੋਣ ਕਾਰਨ ਸਮਰਥਕਾਂ ਵਲੋਂ ਰੋਸ ਪ੍ਰਦਰਸ਼ਨ
ਨਾਮਜ਼ਦਗੀ ਪੇਪਰ ਰੱਦ ਹੋਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਆਪਣੇ ਸਮਰਥਕਾਂ ਸਮੇਤ ਡੇਰਾਬੱਸੀ ਦੇ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ | (ਸੱਜੇ) ਪਿੰਡ ਈਸਾਪੁਰ ਵਿਖੇ ਪਿੰਡ ਵਾਸੀ ਅਤੇ ਉਮੀਦਵਾਰ ਰੋਸ ਜ਼ਾਹਿਰ ਕਰਦੇ ਹੋਏ ਅਤੇ ਨਾਲ ਹਾਜ਼ਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ | ਤਸਵੀਰ : ਗੁਰਮੀਤ ਸਿੰਘ
<br/>
19-05-2026