03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਅਜੀਤ ਡੈਸਕ 20-05-2026
ਖਰੜ, 19 ਮਈ (ਜੰਡਪੁਰੀ)-ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਮੀਟਿੰਗ ਕੈਪਟਨ ਮਲਕੀਤ ਸਿੰਘ ਮਨਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਦੱਪਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਚਲਾਉਣ 'ਤੇ ਜ਼ੋਰ ਦਿੱਤਾ | ਇਸ ਮੌਕੇ ਕਾਮਰੇਡ ਹਰਮੇਲ ਸਿੰਘ ਚੋਟਾਂ ਨੇ ਰਾਜਨੀਤਿਕ ਹਾਲਾਤਾਂ 'ਤੇ ਬੋਲਦੇ ਨੇ ਦੱਸਿਆ ਕਿ ਇਸ ਸੰਬੰਧੀ ਪ੍ਰਸ਼ਾਸਨ ਬਿਲਕੁੱਲ ਵੀ ਸੰਵੇਦਨਸ਼ੀਲ ਨਹੀਂ ਹੈ | ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੀਆਂ ਮੰਗਾਂ ਨੂੰ ਲੈ ਕੇ ਉਹ ਜਲਦੀ ਹੀ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ | ਇਸ ਮੌਕੇ ਸੁਰਿੰਦਰ ਸਿੰਘ ਚੰਦੋ, ਮਨਪ੍ਰੀਤ ਕੌਰ, ਨਰਿੰਦਰ ਪਾਲ ਸਿੰਘ ਜੰਡਪੁਰ, ਹਰਜਿੰਦਰ ਸਿੰਘ ਜੰਡਪੁਰ ਤੋਂ ਇਲਾਵਾ ਹੋਰ ਬਹੁਤ ਸਾਰੇ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਮੁੱਖ ਵਣਪਾਲ ਕਰਮਚਾਰੀਆਂ ਦੀ ਚੋਣ ਅਗਲੀ ਖ਼ਬਰ ਹਫ਼ਤੇ ਵਿਚ ਦੋ ਵਾਰ ਤੇਲ ਕੀਮਤਾਂ ਵਧਣਾ ਚਿੰਤਾਜਨਕ : ਚੰਦੂਮਾਜਰਾ ਸੂਬਾ ਸਰਕਾਰ ਵੈਟ ਵਿਚ ਕਟੌਤੀ ਕਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।