03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਰਭਜਨ ਸਿੰਘ ਯੋਗੀ ਦੇ 82ਵਾਂ ਜਨਮ ਦਿਵਸ 'ਤੇ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ <br/>

ਅਜੀਤ ਡੈਸਕ 20-05-2026
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)–ਇਲਾਕੇ ਦੇ ਉੱਘੇ ਸਮਾਜ ਸੇਵੀ ਖ਼ਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦਾ 82ਵਾਂ ਜਨਮ ਦਿਵਸ ਅੱਜ ਡਾ. ਸੁਖਵਿੰਦਰ ਸਿੰਘ ਯੋਗੀ ਚੇਅਰਮੈਨ ਗੁਰਮਤਿ ਪ੍ਰਚਾਰ ਯੋਗੀ ਯੂਥ ਸੇਵਾ ਸੁਸਾਇਟੀ ਦੀ ਸਰਪ੍ਰਸਤੀ ਹੇਠ ਅੱਜ ਸੈਕਟਰ- 22 ਚੰਡੀਗੜ੍ਹ ਦੀ ਮਾਰਕੀਟ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਇਲਾਕੇ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ ਜਿਸ ਵਿਚ 459 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈ ਅਤੇ ਸੰਗਤਾਂ ਲਈ ਠੰਢੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ 'ਤੇ ਡਾ. ਏਕਨੀਤ ਯੋਗ, ਸਮਾਜ ਸੇਵੀ ਜਗਦੇਵ ਸਿੰਘ, ਗੁਰਪ੍ਰੀਤ ਸਿੰਘ ,ਜਸ਼ਨ ਸਿੰਘ ਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ 'ਖੇਤੀਬਾੜੀ, ਆਬਾਦੀ ਅਤੇ ਵਾਤਾਵਰਨ ਉੱਪਰ ਇਕ ਹਾਲੀਆ ਦਿ੍ਸ਼ਟੀਕੋਣ' 'ਤੇ ਇਕ ਕਿਤਾਬ ਲੋਕ ਅਰਪਣ... ਅਗਲੀ ਖ਼ਬਰ ਖਰੜ 'ਚ ਆਵਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਕੀਤਾ ਜਾਵੇ ਹੱਲ-ਸੱਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।