ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ
ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਕਰਦੇ ਹੋਏ ਜਥੇ. ਅਜਮੇਰ ਸਿੰਘ ਖੇੜਾ, ਰਵਿੰਦਰ ਸਿੰਘ ਖੇੜਾ, ਦਿਲਬਾਗ ਸਿੰਘ ਮੀਆਂਪੁਰ ਤੇ ਹੋਰ ਆਗੂ | ਤਸਵੀਰ : ਬਿੱਲਾ ਅਕਾਲਗੜ੍ਹੀਆ
<br/>
20-05-2026