15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

16ਵਾਂ ਚਾਰ ਦਿਨਾਂ ਧਾਰਮਿਕ ਸਮਾਗਮ ਦੀ ਸਮਾਪਤੀ ਅੱਜ

ਅਜੀਤ ਡੈਸਕ 25-05-2026

ਕੁਰਾਲੀ, 24 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਲਖਨੌਰ-ਸਹੋੜਾਂ ਨੇੜੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਹਕੀਕਤ ਸਿੰਘ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਕਰਵਾਇਆ ਜਾਣ ਵਾਲਾ 16ਵਾਂ ਚਾਰ ਦਿਨਾਂ ਧਾਰਮਿਕ ਸਮਾਗਮ ਅੱਜ ਆਰੰਭ ਹੋਇਆ | ਪ੍ਰਬੰਧਕਾਂ ਨੇ ਦੱਸਿਆ ਕਿ 23 ਮਈ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 25 ਮਈ ਨੂੰ ਪਾਠ ਦੇ ਭੋਗ ਉਪਰੰਤ ਦੁਪਹਿਰ ਤੱਕ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਦੌਰਾਨ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ, ਗਿਆਨੀ ਜੰਗ ਸਿੰਘ, ਗਿਆਨੀ ਬਲਬੀਰ ਸਿੰਘ ਰਸੀਲਾ ਚਮਕੌਰ ਸਾਹਿਬ ਵਾਲੇ ਆਦਿ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਵਿਖੇ 'ਇਨਵੈਸਟੀਚਰ ਸੈਰੇਮਨੀ' ਕਰਵਾਈ <br/> ਅਗਲੀ ਖ਼ਬਰ ਪੀ.ਜੀ.ਆਈ. 'ਚ 33ਵਾਂ ਅੰਤਰਰਾਸ਼ਟਰੀ ਜਨਤਕ ਸਿਹਤ ਪ੍ਰਬੰਧਨ ਵਿਕਾਸ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।