14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜੰਡਪੁਰ ਤੋਂ ਬੱਸਾਂ ਰਵਾਨਾ <br/>

ਅਜੀਤ ਡੈਸਕ 31-05-2026
ਖਰੜ, 30 ਮਈ (ਜੰਡਪੁਰੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜੰਡਪੁਰ ਤੋਂ ਦੋ ਬੱਸਾਂ ਰਵਾਨਾ ਕੀਤੀਆਂ ਗਈਆਂ | 'ਆਪ' ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਇਸ ਯਾਤਰਾ ਦੌਰਾਨ ਜਿੱਥੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਦੁਰਗਿਆਨਾ ਮੰਦਰ ਤੇ ਰਾਮ ਤੀਰਥ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਉਥੇ ਹੀ ਉਨ੍ਹਾਂ ਨੂੰ ਵਾਹਗਾ ਬਾਰਡਰ ਦੇਖਣ ਦਾ ਮੌਕਾ ਵੀ ਮਿਲੇਗਾ | ਇਸ ਮੌਕੇ ਯਾਤਰਾ 'ਤੇ ਜਾਣ ਵਾਲੇ ਸਮੁੱਚੇ ਸ਼ਰਧਾਲੂਆਂ ਵਲੋਂ ਮੁੱਖ ਮੰਤਰੀ ਪੰਜਾਬ ਦਾ ਇਸ ਯੋਜਨਾ ਬਦਲੇ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਪੰਚਕੂਲਾ ਦੇ ਨਵ-ਨਿਯੁਕਤ ਮੇਅਰ ਬੰਸਲ ਨੇ ਨਗਰ ਨਿਗਮ ਦਫ਼ਤਰ ਵਿਖੇ ਅਹੁਦੇ ਦਾ ਕਾਰਜਭਾਰ ਸੰਭਾਲਿਆ <br/> ਅਗਲੀ ਖ਼ਬਰ ਭਾਜਪਾ ਆਗੂ ਨਰਿੰਦਰ ਰਾਣਾ ਨੇ ਭਾਜਪਾ ਦੇ ਹੱਕ 'ਚ ਫਤਵਾ ਦੇਣ ਬਦਲੇ ਵੋਟਰਾਂ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।