29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੈਂਗਸਟਰਾਂ 'ਤੇ ਵਾਰ ਦਾ 131ਵਾਂ ਦਿਨ ਪੰਜਾਬ ਪੁਲਿਸ ਵਲੋਂ 433 ਥਾਈਾ ਛਾਪੇਮਾਰੀ, 139 ਗਿ੍ਫ਼ਤਾਰ

ਅਜੀਤ ਡੈਸਕ 01-06-2026
ਚੰਡੀਗੜ੍ਹ, 31 ਮਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,927 ਹੋ ਗਈਆਂ | ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ |
ਪਿਛਲੀ ਖ਼ਬਰ ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ <br/> ਅਗਲੀ ਖ਼ਬਰ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦੀ ਯਾਦ 'ਚ ਕਿਸਾਨ ਭਵਨ ਵਿਖੇ ਸਮਰਿਤੀ ਸਮਾਰੋਹ 5 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।