29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

'ਆਪ' ਪੰਜਾਬ ਵਲੋਂ ਹਰਜੀਤ ਕੌਰ ਲੋਹਟੀਆ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 01-06-2026
ਚੰਡੀਗੜ੍ਹ 31 ਮਈ (ਅਜਾਇਬ ਸਿੰਘ ਅÏਜਲਾ)- ਪੰਜਾਬ ਆਮ ਆਦਮੀ ਪਾਰਟੀ ਦੇ ਰਾਜ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕਾ ਫਿਲੌਰ ਦੇ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ | ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਦੇ ਹਸਤਾਖਰਾਂ ਹੇਠ ਜਾਰੀ ਪੱਤਰ ਵਿਚ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਰਜੀਤ ਕੌਰ ਲੋਹਟੀਆ ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਜਾਣ ਲਈ 125 ਕਰੋੜ ਦੀ ਲਾਗਤ ਨਾਲ ਬਣੀ ਲਿੰਕ ਰੋਡ ਤਿਆਰ <br/> ਅਗਲੀ ਖ਼ਬਰ ਸਿਮ ਸਵੈਪਿੰਗ ਰਾਹੀਂ 81.89 ਲੱਖ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।