ਹਰਿਆਣਾ ਦੇ ਰਾਜਪਾਲ ਨੇ ਸੀ.ਪੀ.ਏ. ਨੌਰਥ ਜ਼ੋਨ ਕਾਨਫ਼ਰੰਸ 'ਚ ਸ਼ਾਮਿਲ ਪੀਠਾਸੀਨ ਅਧਿਕਾਰੀਆਂ ਤੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ
(1) ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ (2) ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਰਥੀਂਦਰ ਬੋਸ | ਉਨ੍ਹਾਂ ਨਾਲ ਮਿੱਤਰਾ ਘੋਸ਼ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੀ ਦਿਖਾਈ ਦੇ ਰਹੇ ਹਨ | (3) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (4) ਲੋਕ ਸਭਾ ਦੇ ਸਪੀਕਰ ਓਮ ਬਿਰਲਾ (5) ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਪਤਨੀ ਮਿੱਤਰਾ ਘੋਸ਼, ਹਰਿਆਣਾ ਦੇ ਮੁੱਖ ਮੰਤਰੀ ਦੀ ਪਤਨੀ ਸੁਮਨ ਸੈਣੀ (6) ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਆਦਿ ਦਾ ਸਨਮਾਨ ਕਰਦੇ ਹੋਏ | ਤਸਵੀਰਾਂ : ਕਮਲਜੀਤ ਸਿੰਘ
<br/>
10-06-2026