27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਓਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਮੁੰਡੀ ਖਰੜ ਦੇ ਅਹੁਦੇਦਾਰਾਂ ਦੀ ਚੋਣ

ਅਜੀਤ ਡੈਸਕ 11-06-2026
ਖਰੜ, 10 ਜੂਨ (ਗੁਰਮੁੱਖ ਸਿੰਘ ਮਾਨ)-ਓਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਮੁੰਡੀ ਖਰੜ ਦੇ ਪ੍ਰਧਾਨ ਪਵਨ ਮਨੋਚਾ ਦੀ ਅਗਵਾਈ ਹੇਠ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਦੌਰਾਨ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਵਿੰਦਰ ਸਿੰਘ ਨੂੰ ਜਰਨਲ ਸੈਕਟਰੀ, ਰਣਵੀਰ ਗੌਤਮ ਨੂੰ ਪ੍ਰੈਸ ਸੈਕਟਰੀ, ਸੁਨੀਤਾ ਠਾਕੁਰ ਨੂੰ ਮੀਤ ਪ੍ਰਧਾਨ, ਮੰਜੂ ਮਿਸ਼ਰਾ ਤੇ ਸੰਤੋਸ਼ ਕੁਮਾਰੀ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਤੋਂ ਇਲਾਵਾ ਕਾਰਜਕਾਰਨੀ ਕਮੇਟੀ 'ਚ ਅਨਿਲ ਰਾਵਲ, ਸੁਖਦੇਵ ਸਿੰਘ, ਹਰਵੀਰ ਸਿੰਘ, ਨਰਿੰਦਰ ਕੌਰ, ਸੁਖਜਿੰਦਰ ਸਿੰਘ, ਸ਼ੇਖਰ ਧੀਮਾਨ, ਰਾਹੁਲ ਜ਼ੋਨ, ਪ੍ਰਮੋਦ ਕੁਮਾਰ, ਗੌਰਵ ਸ਼ਰਮਾ, ਕੰਚਨ ਭਰਦਵਾਜ ਤੇ ਤਰਸੇਮ ਸ਼ਰਮਾ ਨੂੰ ਸ਼ਾਮਿਲ ਕੀਤਾ ਗਿਆ | ਮੀਟਿੰਗ ਵਿਚ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਕੂਲਾ ਦੇ ਸਿਵਲ ਹਸਪਤਾਲ ਵਿਚਲੇ ਬਾਥਰੂਮ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਰਾਜਪਾਲ ਬੇਗੜਾ ਦੀ ਅਹਿਮ ਅਹੁਦਿਆਂ 'ਤੇ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।