ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ
ਸੈਕਟਰ-8 ਗੁਰਦੁਆਰਾ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਦੇ ਹੋਏ ਭਾਈ ਸਾਹਿਬ | ਨਾਲ ਮੌਜੂਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਤੇ ਹੋਰ | ਤਸਵੀਰਾਂ : ਗੁਰਿੰਦਰ ਸਿੰਘ
<br/>
11-06-2026