12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਸੈਂਪਲ ਟੈਸਟਿੰਗ ਸਹੂਲਤ ਉਪਲਬਧ : ਹਰਵੰਤ ਸਿੰਘ

ਅਜੀਤ ਡੈਸਕ 13-06-2026
ਐੱਸ. ਏ. ਐੱਸ. ਨਗਰ, 12 ਜੂਨ (ਪ੍ਰੋ. ਅਵਤਾਰ ਸਿੰਘ)- ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਖਪਤਕਾਰਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਅਤੇ ਦੁੱਧ 'ਚ ਮਿਲਾਵਟ ਰੋਕਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ | ਇਸ ਸੰਬੰਧੀ ਹਰਵੰਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਲੋਂ ਜ਼ਿਲ੍ਹਾ ਮੁਹਾਲੀ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਤੇ ਆਮ ਖਪਤਕਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਆਪਣੇ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 434 ਵਿਚਲੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਮੀਂਹ ਅਤੇ ਗੜੇ੍ਹ ਪੈਣ ਕਾਰਨ ਗਰਮੀ ਦੇ ਸਿਖਰਲੇ ਮਹੀਨੇ 'ਚ ਤਾਪਮਾਨ 6.3 ਡਿਗਰੀ ਸੈਲਸੀਅਸ ਹੇਠਾਂ ਆਇਆ ਅਗਲੀ ਖ਼ਬਰ ਕੈਨੇਡਾ ਦੌਰੇ ਦਾ ਮਕਸਦ ਪ੍ਰਵਾਸੀ ਪੰਜਾਬੀਆਂ ਤੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਸਮਝਣਾ - ਡਾ. ਦਲਜੀਤ ਸਿੰਘ ਚੀਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।