27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਅਕਾਲੀ ਦਲ ਵਾਰਸ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ <br/>

ਅਜੀਤ ਡੈਸਕ 15-06-2026
ਖਰੜ, 14 ਜੂਨ (ਜੰਡਪੁਰੀ)-ਅਕਾਲੀ ਦਲ ਵਾਰਸ ਪੰਜਾਬ ਦੀ ਮੀਟਿੰਗ ਪਾਰਟੀ ਦੇ ਖਰੜ ਸਥਿਤ ਦਫ਼ਤਰ ਵਿਖੇ ਹੋਈ, ਜਿਸ ਦੌਰਾਨ ਜ਼ਿਲ੍ਹਾ ਮੁਹਾਲੀ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਜਗਦੀਪ ਸਿੰਘ ਕੰਸਾਲਾ ਨੂੰ ਪ੍ਰਧਾਨ, ਲਵਰਿੰਦਰ ਸਿੰਘ ਸਿੱਲ ਨੂੰ ਜਨਰਲ ਸਕੱਤਰ, ਗੁਰਜੀਤ ਸਿੰਘ ਕਰਤਾਰਪੁਰ ਨੂੰ ਖ਼ਜ਼ਾਨਚੀ, ਹਰਵਿੰਦਰ ਸਿੰਘ ਤੇ ਸਰਬਜੀਤ ਸਿੰਘ ਖ਼ਾਲਸਾ ਨੂੰ ਮੀਤ ਪ੍ਰਧਾਨ, ਜਗਤਾਰ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਜਸਪਾਲ ਸਿੰਘ ਨੂੰ ਸਕੱਤਰ ਚੁਣਿਆ ਗਿਆ | ਇਸੇ ਦੌਰਾਨ ਆਗੂਆਂ ਵਲੋਂ ਇਹ ਐਲਾਨ ਵੀ ਕੀਤਾ ਗਿਆ ਜ਼ਿਲ੍ਹਾ ਮੁਹਾਲੀ ਦੇ ਯੂਥ ਵਿੰਗ ਸੰਬੰਧੀ ਚੋਣ ਵੀ ਜਲਦ ਕੀਤੀ ਜਾਵੇਗੀ |

ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਚੰਡੀਗੜ੍ਹ 'ਚ ਸਰਕਾਰੀ ਆਵਾਸ ਅਲਾਟਮੈਂਟ ਲਈ ਨਵਾਂ ਆਨਲਾਈਨ ਮੋਡੀਊਲ <br/> ਅਗਲੀ ਖ਼ਬਰ ਚੌਧਰੀ ਅਰਜਨ ਕਾਂਸਲ ਦੀ ਅਗਵਾਈ 'ਚ ਗੁੱਜਰ ਭਾਈਚਾਰੇ ਦੀ ਹੋਈ ਭਰਵੀਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।