12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ-ਮੋਹਿੰਦਰ ਭਗਤ

ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਤੇ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 166ਵਾਂ ਦਿਨ ਪੰਜਾਬ ਪੁਲਿਸ ਵਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ ਅਗਲੀ ਖ਼ਬਰ ਕੈਬ ਤੇ ਆਟੋ ਚਾਲਕਾਂ ਦਾ ਸਬਰ ਟੁੱਟਣ ਕੰਢੇ, 35ਵੇਂ ਦਿਨ ਵੀ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।