06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

‘ਸਫ਼ਾਈ ਅਪਣਾਓ-ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 24-07-2026
ਖਰੜ, 23 ਜੁਲਾਈ (ਜੰਡਪੁਰੀ)-ਨਗਰ ਪੰਚਾਇਤ ਘੜੂੰਆਂ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਫ਼ਾਈ ਅਪਣਾਓ-ਬਿਮਾਰੀ ਭਜਾਓ’ ਮੁਹਿੰਮ ਤਹਿਤ ਸਰਕਾਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ, ਹਲਕਾ ਵਿਧਾਇਕ ਦੇ ਓ. ਐੱਸ. ਡੀ. ਜਗਤਾਰ ਸਿੰਘ ਘੜੂੰਆਂ ਅਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਵਲੋਂ ਬੱਚਿਆਂ ਨੂੰ ਓ. ਆਰ. ਐਸ. ਦੇ ਘੋਲ ਦੀ ਵਰਤੋਂ ਅਤੇ ਆਪਣੇ ਹੱਥਾਂ ਦੀ ਸਹੀ ਤਰੀਕੇ ਨਾਲ ਸਾਫ਼ ਕਰਨ ਸੰਬੰਧੀ ਨੁਕਤੇ ਦੱਸੇ ਗਏ। ਇਸ ਮੌਕੇ ਸਕੂਲ ਅਧਿਆਪਕ ਪਰਮਜੀਤ ਕੌਰ, ਹਰਮਨਪ੍ਰੀਤ ਕੌਰ ਅਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਅਧਿਕਾਰੀ ਵਲੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਫਸਾਉਣ ਦੀ ਧਮਕੀ ਅਗਲੀ ਖ਼ਬਰ ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ ਐੱਸ. ਆਈ. ਆਰ. ਮੁਹਿੰਮ ਤਹਿਤ ਗਣਨਾ ਫਾਰਮ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।