03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੀ. ਸੀ. ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੇ ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਅਧਿਕਾਰਤ ਲੋਗੋ ਜਾਰੀ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ-ਮੀਤ ਹੇਅਰ

ਐੱਸ. ਏ.

ਡੇਰਾਬੱਸੀ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਪ੍ਰਬੰਧਕੀ ਟੀਮ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਨਿਊ ਚੰਡੀਗੜ੍ਹ ਵਿਚਲੇ ਪੀ. ਸੀ. ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 30 ਅਗਸਤ ਤੋਂ 13 ਸਤੰਬਰ ਤੱਕ ਖੇਡੀ ਜਾਣ ਵਾਲੀ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦਾ ਅਧਿਕਾਰਤ ਲੋਗੋ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਇਹ ਲੀਗ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਦੂਰਅੰਦੇਸ਼ੀ ਪਹਿਲਕਦਮੀ ਹੈ ਤੇ ਇਸਦਾ ਉਦੇਸ਼ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਖੇਡ ਦੇ ਉੱਚ ਪੱਧਰ ’ਤੇ ਪਹੁੰਚਣ ਲਈ ਇਕ ਪੇਸ਼ੇਵਰ ਮੰਚ ਪ੍ਰਦਾਨ ਕਰਨਾ ਹੈ। ਇਸ ਲੀਗ ਸੰਬੰਧੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਇਸ ਵਿਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, (ਬਾਕੀ ਸਫ਼ਾ 6 ’ਤੇ )
ਪਿਛਲੀ ਖ਼ਬਰ ਪੀ. ਸੀ. ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ... ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 194ਵਾਂ ਦਿਨ ਪੰਜਾਬ ਪੁਲਿਸ ਵਲੋਂ 587 ਥਾਈਂ ਛਾਪੇਮਾਰੀ, 313 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।